Punjab
ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ‘ਚ ਹੋਈ ਫਾਇਰਿੰਗ, ਪੁਲਿਸ ਤੇ ਨਿਹੰਗ ਸਿੰਘਾਂ ਦੇ ਜੱਥੇ ਆਹਮੋ-ਸਾਹਮਣੇ

23 ਨਵੰਬਰ 2023: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ‘ਤੇ ਇਸ ਸਮੇਂ ਕਬਜ਼ਾ ਕਰਨ ਵਾਲੇ ਨਿਹੰਗ ਸਿੰਘਾਂ ਦੇ ਇਕ ਜਥੇ ਬਾਬਾ ਬੁੱਢਾ ਦਲ ਮਾਨ ਸਿੰਘ ਗਰੁੱਪ ਦੇ ਗੁਰਦੁਆਰਾ ਸਾਹਿਬ ਨੂੰ ਖਾਲੀ ਕਰਵਾਉਣ ਲਈ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਮੁੱਠਭੇੜ ਹੋ ਗਈ, ਜਿਸ ਕਾਰਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇੱਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਹੈ ਅਤੇ ਤਿੰਨ ਹੋਰ ਪੁਲਿਸ ਕਰਮਚਾਰੀ ਅਜੇ ਵੀ ਜ਼ਖਮੀ ਹਨ।
Continue Reading