Connect with us

Punjab

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵਿਦੇਸ਼ ਤੋਂ ਪਰਤੇ,ਕਾਂਗਰਸ ਪ੍ਰਧਾਨ ਖੜਗੇ ਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Published

on

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਪੰਜਾਬ ਪਰਤ ਆਏ ਹਨ। ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਵਾਪਸ ਆਉਂਦਿਆਂ ਹੀ ਉਨ੍ਹਾਂ ਨੇ ਗਾਂਧੀ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਾਲਿਕਾਰਜੁਨ ਖੜਗੇ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਸੂਤਰਾਂ ਅਨੁਸਾਰ ਪਾਰਟੀ ਉਨ੍ਹਾਂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ।