Punjab
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਤੋਂ ਚਮਕੌਰ ਸਾਹਿਬ ਤਕ ਪੈਦਲ ਯਾਤਰਾ ਕੀਤੀ ਸ਼ੁਰੂ

ਸਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤਕ ਪੈਦਲ ਯਾਤਰਾ ਸ਼ੁਰੂ ਕੀਤੀ ਹੈ। ਜਿਸ ‘ਚ ਸੰਗਤ ਵੱਲੋਂ ਰਸਤੇ ‘ਚ ਜ਼ੋਰਦਾਰ ਸਵਾਗਤ ਕੀਤਾ ਗਿਆ। ਪਿਛਲੇ ਸਾਲ ਵੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਹੁੰਦੇ ਹੋਏ ਪਰਿਵਾਰ ਸਮੇਤ ਪੈਦਲ ਯਾਤਰਾ ਕੀਤੀ ਸੀ। ਅੱਜ ਵੱਡੇ ਸਾਹਿਬਜ਼ਾਦਿਆਂ, ਸ਼ਹੀਦਾਂ ਦੀ ਯਾਦ ‘ਚ ਸ਼ਹੀਦੀ ਜੋੜ ਮੇਲੇ ਦਾ ਪਹਿਲਾ ਦਿਨ ਹੈ। ਦੱਸਿਆ ਜਾਂਦਾ ਹੈ ਕਿ ਚੰਨੀ ਦੇ ਨਾਲ ਵੱਡੀ ਗਿਣਤੀ ‘ਚ ਸਮਰਥਕ ਵੀ ਯਾਤਰਾ ਕਰ ਰਹੇ ਹਨ।
Continue Reading