Punjab
ਸ਼੍ਰੋਮਣੀ ਅਕਾਲੀ ਦਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਵੱਡੀ ਖ਼ਬਰ ਸਾਹਮਣੇ ਆ ਰਹੀ ਹਨ। ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਅਚਾਨਕ ਕਾਫੀ ਖਰਾਬ ਹੋ ਗਈ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਪੀ.ਜੀ.ਆਈ ਚੰਡੀਗੜ੍ਹ ਲਿਜਾਇਆ ਜਾ ਰਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਨਹੀਂ ਹੈ। ਪ੍ਰਕਾਸ਼ ਸਿੰਘ ਬਾਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੰਬੀ ਸੀਟ ਤੋਂ ਉਮੀਦਵਾਰ ਹਨ।
Continue Reading