Punjab
ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਜਾਂਚ ਲਈ ਪੀਜੀਆਈ ਲਿਆਂਦਾ

ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਸਜ਼ਾ ਭੁਗਤ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਜਾਂਚ ਲਈ ਚੰਡੀਗੜ੍ਹ ਪੀਜੀਆਈ ਹਸਪਤਾਲ ਲਿਜਾਇਆ ਗਿਆ ਹੈ। ਜੇਲ੍ਹ ਸੂਤਰਾਂ ਅਨੁਸਾਰ ਸਿੱਧੂ ਦੇ ਕੁਝ ਟੈਸਟ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ‘ਚ ਨਹੀਂ ਹੋ ਸਕੇ ਸਨ ਜਿਸ ਨੂੰ ਸਵੇਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਵਜੋਤ ਸਿੱਧੂ ਨੂੰ ਚੰਡੀਗੜ੍ਹ ਪੀਜੀਆਈ ਭੇਜਿਆ ਗਿਆ ਹੈ। ਜਿੱਥੇ ਨਵਜੋਤ ਸਿੰਘ ਸਿੱਧੂ ਦੇ ਟੈਸਟ ਕੀਤੇ ਜਾਣਗੇ।
Continue Reading