Punjab
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ 15 ਫਰਵਰੀ ਤੱਕ ਮਿਲੀ ਅੰਤਰਿਮ ਜ਼ਮਾਨਤ

9 ਦਸੰਬਰ 2023: ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਧੋਖਾਧੜੀ, ਜਾਅਲਸਾਜ਼ੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ 24 ਸਤੰਬਰ ਨੂੰ ਦਰਜ ਹੋਏ ਕੇਸ ਵਿੱਚ 15 ਫਰਵਰੀ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਉਸ ਦੀ ਅਗਾਊਂ ਜ਼ਮਾਨਤ ਦੀ ਮੰਗ ‘ਤੇ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
Continue Reading