Punjab
ਸਾਬਕਾ ਮੰਤਰੀ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ ਸਾਹਮਣੇ ਹੋਣਗੇ ਪੇਸ਼

2 0 ਨਵੰਬਰ 2023: ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋ ਸਕਦੇ ਹਨ। ਵਿਜੀਲੈਂਸ ਨੇ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਬਠਿੰਡਾ ਦਫ਼ਤਰ ਬੁਲਾਇਆ ਹੈ। ਉਥੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰਨਗੇ।
ਦੱਸ ਦਈਏ ਕਿ ਇਸ ਮਾਮਲੇ ‘ਚ ਸ਼ਰਾਬ ਕਾਰੋਬਾਰੀ ਜਸਵਿੰਦਰ ਨੂੰ ਨਾਮਜ਼ਦ ਕੀਤਾ ਗਿਆ ਹੈ।
Continue Reading