Punjab
BREAKING: ਸਾਬਕਾ ਮੰਤਰੀ ਰਾਜ ਕੁਮਾਰ ਦੀ ਹੋਵੇਗੀ ਘਰ ਵਾਪਸੀ,ਭਾਜਪਾ ਛੱਡ ਮੁੜ ਕਾਂਗਰਸ ‘ਚ ਹੋਣਗੇ ਸ਼ਾਮਲ

13ਅਕਤੂਬਰ 2023: ਪੰਜਾਬ ਦੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਅੱਜ ਘਰ ਪਰਤ ਰਹੇ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਅਤੇ ਕਾਂਗਰਸ ਦੀ ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਉਨ੍ਹਾਂ ਨੇ ਹੱਥ ਛੱਡ ਕੇ ਕਮਲ ਫੜ੍ਹ ਲਿਆ। ਇਨ੍ਹਾਂ ਵਿੱਚ ਉਹ ਆਗੂ ਵੀ ਸ਼ਾਮਲ ਸਨ, ਜੋ ਕਾਂਗਰਸ ਵਿੱਚ ਆਪਸੀ ਕਲੇਸ਼ ਕਾਰਨ ਕਾਂਗਰਸ ਛੱਡ ਗਏ ਸਨ। ਹੁਣ ਉਹ ਘਰ ਪਰਤਣ ਵਾਲੇ ਪਹਿਲੇ ਨੇਤਾ ਬਣ ਗਏ ਹਨ।
Continue Reading