Punjab
ਸਾਬਕਾ MP ਤ੍ਰਿਲੋਚਨ ਸਿੰਘ ਦਾ ਪੁਸਤਕ ਰਿਲੀਜ਼ ਸਮਾਰੋਹ, ਸਪੀਕਰ ਕੁਲਤਾਰ ਸਿੰਘ ਸੰਧਵਾ ਵੀ ਪਹੁੰਚੇ

6 ਜਨਵਰੀ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਸਾਬਕਾ ਸੰਸਦ ਮੈਂਬਰ ਤ੍ਰਿਲੋਚਨ ਸਿੰਘ ਦੀ ਪੁਸਤਕ ਦੇ ਰਿਲੀਜ਼ ਸਮਾਰੋਹ ਮੌਕੇ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਉਨ੍ਹਾਂ ਨੇ ਤ੍ਰਿਲੋਚਨ ਜੀ ਤੋਂ ਬਹੁਤ ਕੁਝ ਸਿੱਖਿਆ ਅਤੇ ਉਹ ਹਮੇਸ਼ਾ ਗਿਆਨ ਦੇ ਸਾਗਰ ਰਹੇ ਹਨ। ਉਨ੍ਹਾਂ ਕਿਹਾ ਕਿ ਤ੍ਰਿਲੋਚਨ ਜੀ ਪੰਜਾਬ ਦੇ ਮਹਾਨ ਪੁੱਤਰ ਹਨ, ਜਿਨ੍ਹਾਂ ਨੇ ਪੰਜਾਬ ਲਈ ਬਹੁਤ ਕੁਝ ਕੀਤਾ ਹੈ।
Continue Reading