Connect with us

Punjab

ਇਸ ਸਾਬਕਾ ਸੰਸਦ ਮੈਂਬਰ ਤੇ ਵਿਧਾਇਕ ਦਾ ਹੋਇਆ ਦੇਹਾਂਤ

ਸਾਬਕਾ ਸੰਸਦ ਮੈਂਬਰ ਤੇ ਵਿਧਾਇਕ ਚਤਿੰਨ ਸਿੰਘ ਸਮਾਓ ਦਾ ਹੋਇਆ ਦੇਹਾਂਤ

Published

on

26 ਅਗਸਤ: ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਚਤਿੰਨ ਸਿੰਘ ਸਮਾਓ ਦਾ ਦਿਹਾਂਤ ਹੋ ਗਿਆ। ਇਸਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਟਵੀਟ ਰਾਹੀਂ ਦਿੱਤੀ। ਜਿਸਦੇ ਵਿੱਚ ਉਨ੍ਹਾਂ ਨੇ ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਚਤਿੰਨ ਸਿੰਘ ਦੇ ਦਿਹਾਂਤ ਹੋਣ ਤੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ।