Connect with us

Punjab

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ

Published

on

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਸਾਬਕਾ ਵਿਧਾਇਕ ਵਜੋਂ ਮਿਲਦੀ ਪੈਨਸ਼ਨ ਲੈਣ ਤੋਂ ਮਨ੍ਹਾਂ ਕਰ ਦਿੱਤਾ ਹੈ। ਇਸ ਸਬੰਧੀ ਸ੍ਰੋਮਣੀ ਅਕਾਲੀ ਦਲ ਦੇ ਮੁੱਖ ਆਗੂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਲਿਖਤੀ ਰੂਪ ਵਿੱਚ ਵੀ ਵਿਧਾਨ ਸਭਾ ਦੇ ਸਪੀਕਰ ਨੂੰ ਭੇਜੀ ਗਈ ਹੈ।