Connect with us

India

ਖ਼ਾਲਸੇ ਦੀ ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਨਾ ਦਿਵਸ ਮਨਾਇਆ ਗਿਆ

Published

on

ਅਨੰਦਪੁਰ ਸਾਹਿਬ, ਚੋਵੇਸ਼ ਲਤਾਵਾਂ, 20 ਜੂਨ : ਬੀਤੀ ਰਾਤ ਸ੍ਰੀ ਅਨੰਦਪੁਰ  ਪੁਰ ਸਾਹਿਬ ਤੇ  ਗੁਰਦੁਆਰਾ ਭੋਰਾ ਸਾਹਿਬ ਵਿਖੇ ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾਦਿਵਸ  ਦੇ ਸਬੰਧ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ ਸੀ ਜਿਸ ਵਿੱਚ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘਨੇ ਅਤੇ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਇਸ ਤੋਂ ਇਲਾਵਾ ਰਾਗੀ ਸਿੰਘਾਂ ਨੇ ਅਤੇ ਕਥਾ ਵਾਚਕਾਂ ਨੇ ਸੰਗਤ ਨੂੰ ਗੁਰਬਾਣੀ ਰਸਤੇ ਨਾਲ ਜੋੜਿਆ ਅਤੇਸ੍ਰੀ ਅੰਨਦਪੁਰ ਸਾਹਿਬ ਦੇ ਸਥਾਪਨਾ ਦਿਵਸ ਦੇ ਇਤਿਹਾਸ ਤੇ ਚਾਨਣਾ ਪਾਇਆ 

ਗੌਰਤਲਬ ਹੈ ਕਿ ਇਹ ਸ੍ਰੀ ਅਨੰਦ ਸਾਹਿਬ ਦਾ 355 ਸਥਾਪਨਾ ਦਿਵਸ ਸੀ 1665   ਵਿੱਚ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਭਾਈ ਗੁਰਦਿੱਤਾ ਤੋਂਸ਼ਰੇਆਮ ਪੁਰ ਸਾਹਿਬ ਦੀ ਮੋੜ੍ਹੀ ਗਡਵਾਈ ਸੀਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਤੋਂ ਉਪਰੰਤ ਕੀਰਤਨ ਦੀਵਾਨ ਸਜਾਇਆਗਿਆ ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀਆਂ ਨੇ ਸੰਗਤ ਨੂੰ ਕੀਰਤਨ ਸਰਵਣ  ਕਰਵਾਇਆ ਗਿਆ।