Punjab
ਅੱਜ 1 ਜੁਲਾਈ ਤੋਂ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ
ਚੰਡੀਗਡ਼੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ ਅਤੇ ਪੂਰੇ ਹੁੰਦਿਆਂ 5 ਸਾਲ ਲੰਘ ਜਾਂਦੇ ਸਨ ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈ। ਅੱਜ ਪੰਜਾਬੀਆਂ ਨਾਲ ਕੀਤਾ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ। ਅੱਜ 1 ਜੁਲਾਈ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ।
Continue Reading
