Connect with us

Punjab

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਰੂ ਹੋਈ ਸੋਨੇ ਦੀ ਸਫਾਈ ਦੀ ਸੇਵਾ

Published

on

ਅੰਮ੍ਰਿਤਸਰ 28 ਮਾਰਚ 2024: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਗੇ ਗੁਮਟ ਉਪਰ ਸੋਨੇ ਦੀ ਸਾਫ ਸਫਾਈ ਦੀ ਸੇਵਾ ਦੀ ਸ਼ੁਰੂਆਤ ਹਰ ਸਾਲ ਦੀ ਤਰਾਂ ਇਸ ਸਾਲ ਵੀ ਬਾਬਾ ਮਹਿੰਦਰ ਸਿੰਘ ਬਰਮਿੰਘਮ ਯੂ ਕੇ ਵਾਲੀਆ ਵੱਲੋਂ ਸ਼ੁਰੂ ਕੀਤੀ ਗਈ ਹੈ । ਬਾਬਾ ਮਹਿੰਦਰ ਸਿੰਘ ਆਪਣੇ 25 ਮੈਬਰਾਂ ਦੇ ਸਹਿਯੋਗ ਨਾਲ ਅੱਜ ਤੋਂ ਇਹ ਸੇਵਾ ਸ਼ੁਰੂ ਕੀਤੀ ਗਈ। ਜੋ ਕਿ ਲਗਭਗ 10 ਦਿਨਾਂ ਤੱਕ ਚੱਲੇਗੀ ।