Punjab
ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ

ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਲਈ ਖੁਸ਼ੀ ਦੀ ਖ਼ਬਰ ਹੈ ਕਿ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਹਤ ‘ਚ ਹੁਣ ਸੁਧਾਰ ਹੋ ਰਿਹਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦੇ ਸਾਰੇ ਟੈਸਟ ਨਾਰਮਲ ਆ ਗਏ ਹਨ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ ਹੈ। ਉਹ ਹੁਣ ਸਿੰਗਾਪੁਰ ਸਥਿਤ ਆਪਣੀ ਰਿਹਾਇਸ਼ ‘ਤੇ ਆਰਾਮ ਕਰ ਰਹੇ ਹਨ। ਉਨ੍ਹਾਂ ਦੇ ਜਲਦੀ ਹੀ ਭਾਰਤ ਪਰਤਣ ਦੀ ਉਮੀਦ ਹੈ।
Continue Reading