Connect with us

Punjab

ਸਿੱਖ ਸਮਾਜ ਲਈ ਵੱਡੀ ਖ਼ਬਰ, ਕੇਂਦਰ ਸਰਕਾਰ ਨੇ ਦਿੱਤੀ ਇਹ ਰਾਹਤ

Published

on

ਨਵੀਂ ਦਿੱਲੀ: ਸਿੱਖ ਸਮਾਜ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਕੇਂਦਰ ਸਰਕਾਰ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਘਰੇਲੂ ਉਡਾਣਾਂ ‘ਚ ਕਿਰਪਾਨ ‘ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਹੁਣ ਸਿੱਖ 9 ਇੰਚ ਤੱਕ ਦੀ ਕਿਰਪਾਨ ਪਹਿਨ ਸਕਣਗੇ ਅਤੇ ਇਸ ਦਾ ਬਲੇਡ 6 ਇੰਚ ਤੋਂ ਵੱਧ ਨਹੀਂ ਹੋਣਾ ਚਾਹੀਦਾ।