Connect with us

Punjab

ਗੁਰਦਾਸਪੁਰ ਦਾ ਗੋਲਡ ਮੈਡਲਿਸਟ ਖਿਡਾਰੀ ਨੌਕਰੀ ਲਈ ਖਾ ਰਿਹਾ ਦਰ ਦਰ ਦੀਆਂ ਠੋਕਰਾਂ””’ਮੁੱਖਮੰਤਰੀ ਭਗਵੰਤ ਮਾਨ ਨੂੰ ਮਿੱਲ ਲਗਾਈ ਮਦਦ ਦੀ ਗੁਹਾਰ

Published

on

ਇਕ ਪਾਸੇ ਜਿੱਥੇ ਸਰਕਾਰਾਂ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁੱਲਿਤ ਕਰਨ ਲਈ ਵੱਡੇ ਦਾਵੇ ਕੀਤੇ ਜਾਂਦੇ ਹਨ ਉੱਥੇ ਹੀ ਪੰਜਾਬ ਦੇ ਵਿੱਚ ਅਜੇ ਵੀ ਕਈ ਅਜਿਹੇ ਖਿਡਾਰੀ ਹਨ ਜੋ ਸਰਕਰਾਂ ਦੀ ਬੇਰੁਖ਼ੀ ਦਾ ਸ਼ਿਕਾਰ ਹੋਏ ਹਨਅਤੇ ਨੌਕਰੀ ਲੈਣ ਦੇ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ ਅਜਿਹਾ ਹੀ ਇਕ ਹੈਂਡ ਬਾਲ ਦਾ ਖਿਡਾਰੀ ਸਰਬਜੀਤ ਸਿੰਘ ਜੋ ਕਿ ਗੁਰਦਾਸਪੁਰ ਦਾ ਰਹਿਣ ਵਾਲਾ ਹੈ

ਜਿਸ ਨੇ ਸਕੂਲ ਨੈਸ਼ਨਲ ਹੈਂਡਬਾਲ ਗੇਮ ਵਿੱਚ ਗੋਲਡ ਮੈਡਲ ਜਿੱਤਿਆ ਹੋਇਆ ਹੈ ਅਤੇ ਉਸ ਨੂੰ ਉਸ ਸਮੇਂ ਦੇ ਰਾਜਪਾਲ ਵੱਲੋਂ ਉਸ ਨੂੰ ਸਨਮਾਨਤ ਕੀਤਾ ਗਿਆ ਸੀ ਜੋ ਇੱਕ ਪੀਣ ਦੀ ਨੌਕਰੀ ਲੈਣ ਦੇ ਲਈ ਦਰ ਦਰ ਦੀਆਂ ਠੋਕਰਾਂ ਖਾ ਰਿਹਾ ਹੈ ਪਰ ਅਜੇ ਤੱਕ ਕਿਸੇ ਵੀ ਸਰਕਾਰ ਨੇ ਉਸ ਨੂੰ ਪੀਣ ਤੱਕ ਦੀ ਨੌਕਰੀ ਨਹੀਂ ਦਿੱਤੀ

ਇਸ ਲਈ ਉਸ ਨੇ ਹੁਣ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਮਿਲ ਕੇ ਅਪੀਲ ਕੀਤੀ ਹੈ ਕਿ ਉਸ ਦੀ ਸਾਰ ਲਈ ਜਾਵੇ ਉਸ ਨੇ ਕਿਹਾ ਕਿ ਭਗਵੰਤ ਮਾਨ ਦੇ ਵੱਲੋਂ ਉਨ੍ਹਾਂ ਨੂੰ ਵਿਸ਼ਵਾਸ ਦਿੱਤਾ ਗਿਆ ਹੈ ਕਿ ਜੇਕਰ ਉਹ ਯੋਗ ਹੋਣਗੇ ਤਾਂ ਉਸ ਨੂੰ ਨੌਕਰੀ ਦਿੱਤੀ ਜਾਵੇਗੀ 

Continue Reading