Gurdaspur
ਗੁਰਦਾਸਪੂਰ ‘ਚ 14 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ਿਟਿਵ

ਗੁਰਦਾਸਪੂਰ, 23 ਜੁਲਾਈ (ਗੁਰਪ੍ਰੀਤ ਸਿੰਘ): ਜ਼ਿਲ੍ਹਾ ਗੁਰਦਾਸਪੁਰ ਵਿਖੇ ਵੀ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਦੱਸ ਦਈਏ ਕਿ ਅੱਜ ਭਾਵ ਵੀਰਵਾਰ 14 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਿਟਿਵ। ਉਥੇ ਹੀ ਵਿਧਾਨ ਸਭਾ ਹਲਕਾ ਬਟਾਲਾ ਦੇ ਐਮ.ਐਲ.ਏ ਲਖਬੀਰ ਸਿੰਘ ਲੋਧੀਨੰਗਲ ਦੀ ਕਰੋਨਾ ਰਿਪੋਰਟ ਵੀ ਪੌਜ਼ਟਿਵ।
ਜਿਸਦੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 365 ਹੋ ਚੁਕੀ ਹੈ।