Gurdaspur
ਗੁਰਦਾਸਪੁਰ ‘ਚ ਕੋਰੋਨਾ ਦੇ 16 ਨਵੇਂ ਮਾਮਲੇ ਹੋਏ ਦਰਜ

ਗੁਰਦਾਸਪੁਰ, 25 ਜੁਲਾਈ (ਗੁਰਪ੍ਰੀਤ ਸਿੰਘ): ਦੇਸ਼ ਦੇ ਵਿਚ ਕੋਰੋਨ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਦੱਸ ਦਈਏ ਜਿਥੇ ਭਾਰਤ ਦੇ ਵਿੱਚ ਬੀਤੇ 24 ਘੰਟਿਆਂ ਦੌਰਾਨ ਸਭ ਤੋਂ ਵੱਧ 48,916 ਨਵੇਂ ਮਾਮਲੇ ਦਰਜ ਕੀਤੇ ਗਏ ਜਿਸਦਾ ਕਹਿਰ ਪੰਜਾਬ ਦੇ ਵਿੱਚ ਵੀ ਦਿਨੋਂ ਦਿਨ ਵੱਧ ਰਿਹਾ ਹੈ। ਦੱਸਣਯੋਗ ਹੈ ਕਿ ਗੁਰਦਾਸਪੁਰ ਵਿੱਚ ਅੱਜ ਭਾਵ ਸ਼ਨੀਵਾਰ ਨੂੰ ਕੋਰੋਨਾ ਦੇ 16 ਨਵੇਂ ਮਾਮਲੇ ਸਾਹਮਣੇ ਆਏ ਹਨ।