Punjab
ਹਰਿੰਦਰ ਹੰਸਪਾਲ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਇਸ ਦੌਰਾਨ ਪਾਰਟੀ ਬਦਲਣ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਵਿੱਚ ਹਰਿੰਦਰ ਹੰਸਪਾਲ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕਰਦਿਆਂ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਮਿਲੇਗਾ।
Continue Reading