Punjab
ਹਰਜਿੰਦਰ ਸਿੰਘ ਧਾਮੀ 5ਵੀਂ ਵਾਰ ਬਣੇ SGPC ਦੇ ਪ੍ਰਧਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਸੋਮਵਾਰ, ਯਾਨੀ ਅੱਜ, ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ ਹੈ । ਇਸ ਇਜਲਾਸ ਦੌਰਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਕਈ ਮਹੱਤਵਪੂਰਨ ਅਹੁਦਿਆਂ ਲਈ ਚੋਣ ਪ੍ਰਕਿਰਿਆ ਪੂਰੀ ਕੀਤੀ ਗਈ ।
ਹਰਜਿੰਦਰ ਸਿੰਘ ਧਾਮੀ 5ਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਧਾਮੀ ਨੂੰ 117 ਵੋਟਾਂ ਮਿਲੀਆਂ ਹਨ।
Continue Reading
