Connect with us

Punjab

ਹਰਮੀਤ ਸਿੰਘ ਸੰਧੂ ਨੇ ‘ਆਪ’ MLA ਵਜੋਂ ਚੁੱਕੀ ਸਹੁੰ

Published

on

ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਜਿੱਤ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਣੇ ਹਰਮੀਤ ਸਿੰਘ ਸੰਧੂ ਨੇ‘ਆਪ’ MLA ਵਜੋਂ ਸਹੁੰ ਚੁੱਕੀ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਹੁੰ ਚੁਕਵਾਈ। ਇਸ ਤੋਂ ਪਹਿਲਾਂ ਹਰਮੀਤ ਸਿੰਘ ਸੰਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁਲਾਕਾਤ ਕੀਤੀ।