Punjab
ਹਰਪਾਲ ਚੀਮਾ ਅਤੇ ਕੁਲਦੀਪ ਧਾਲੀਵਾਲ ਨੇ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਉਸ ਦੇ ਪਿਤਾ ਤੇ ਮਾਤਾ ਸਮੇਤ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ

ਮਾਨਸਾ: ਮੰਤਰੀ ਹਰਪਾਲ ਸਿੰਘ ਚੀਮਾ ਤੇ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਉਸ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਸਮੇਤ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਦੁੱਖ ਦੀ ਘੜੀ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ।
Continue Reading