Connect with us

Punjab

ਨਜ਼ਰਬੰਦ ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ

Published

on

15ਅਕਤੂਬਰ 2023: ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਬਾਬਾ ਰਾਮ ਸਿੰਘ ਨੂੰ ਖਾਲਸਾ ਵਹੀਰ ਕੱਢਣ ਤੋਂ ਰੋਕਣ ਲਈ ਉਨ੍ਹਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ ਜੀ ਨਾਲ ਬੈਠ ਕੇ ਇਸ ਖ਼ਾਲਸਾਈ ਵਹੀਰ ਦਾ ਆਯੋਜਨ ਕਰਨ ਦਾ ਐਲਾਨ ਕੀਤਾ ਸੀ। ਰਾਮ ਸਿੰਘ ਨੇ ਦੋਸ਼ ਲਾਇਆ ਕਿ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਸਰਕਾਰਾਂ ਚਾਲਾਂ ਚੱਲ ਰਹੀਆਂ ਹਨ।ਵਰਨਣਯੋਗ ਹੈ ਕਿ ਬਾਬਾ ਰਾਮ ਸਿੰਘ ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਸਨ।