Connect with us

Punjab

ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਕੀਤਾ ਦੌਰਾ

Published

on

1 ਫਰਵਰੀ 2024: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਅਚਨਚੇਤ ਪਟਿਆਲਾ ਦੇ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਦਾ ਨਿਰੀਖਣ ਕੀਤਾ।ਇਸੇ ਤਰ੍ਹਾਂ ਡਾ: ਬਲਬੀਰ ਨੇ ਅਲਟਰਾਸਾਊਂਡ ਰੂਮ, ਆਈ.ਸੀ.ਯੂ., ਓ.ਪੀ.ਡੀ. ਦਾ ਵੀ ਨਿਰੀਖਣ ਕੀਤਾ।