30 ਅਕਤੂਬਰ 2023: ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਦੀ ਮੁਅੱਤਲੀ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ‘ਆਪ’ ਨੇਤਾ ‘ਤੇ ਦਿੱਲੀ ਸੇਵਾ ਬਿੱਲ ‘ਤੇ 5 ਜਾਅਲੀ ਦਸਤਖਤ ਕਰਵਾਉਣ ਦਾ ਦੋਸ਼ ਹੈ। ਜਿਸ ਕਾਰਨ ਰਾਘਵ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ 11 ਅਗਸਤ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।