Connect with us

Punjab

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਅੱਜ ਸੁਣਵਾਈ

Published

on

10 ਜਨਵਰੀ 2024: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ‘ਚ ਪੰਜਾਬ ਹਰਿਆਣਾ ਹਾਈਕੋਰਟ ਅੱਜ ਮੁੜ ਸੁਣਵਾਈ ਕਰਨ ਜਾ ਰਿਹਾ ਹੈ। ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਐਫਆਈਆਰ ਦਰਜ ਕਰਨ ਅਤੇ ਨਵੀਂ ਜਾਂਚ ਕਮੇਟੀ (ਐਸਆਈਟੀ) ਗਠਿਤ ਕਰਨ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਇਨ੍ਹਾਂ ਦੋਵਾਂ ਹੁਕਮਾਂ ਦੇ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰੇਗੀ।

ਪੰਜਾਬ ਸਰਕਾਰ ਨੇ ਤਿੰਨ ਦਿਨ ਪਹਿਲਾਂ ਗੈਂਗਸਟਰ ਲਾਰੈਂਸ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਸੀ।