bettilt giriş
Hearing today in the case of gangster Lawrence Bishnoi jail interview
Connect with us

Punjab

ਗੈਂਗਸਟਰ ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊ ਮਾਮਲੇ ’ਚ ਅੱਜ ਸੁਣਵਾਈ

Published

on

21ਮਾਰਚ 2024: ਗੈਂਗਸਟਰ ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊ ਮਾਮਲੇ ’ਚ ਅੱਜ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ 2 ਐਫਆਈਆਰ ਦਰਜ ਹੋ ਚੁੱਕੀਆਂ ਹਨ। ਇੱਕ SIT ਬਣਾ ਕੇ ਜਾਂਚ ਸ਼ੁਰੂ ਹੋ ਚੁੱਕੀ ਹੈ।ਪਿਛਲੀ ਸੁਣਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਇਸ ਗੈਂਗਸਟਰ ਦੀ ਇੰਟਰਵਿਊ ਮਾਮਲੇ ਦੀ ਜਾਂਚ ਲਈ ਤੇ ਤਿੰਨ ਮਹੀਨਿਆਂ ਦਾ ਸਮਾਂ ਮੰਗਿਆ ਗਿਆ ਸੀ । ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ ਹੋਵੇਗੀ ਸੁਣਵਾਈ।

2