Connect with us

Punjab

ਭਾਰਤ-ਪਾਕਿ ਸਰਹੱਦ ਨੇੜਿਓਂ ਮਿਲੀ ਹੈਰੋਇਨ

Published

on

18 ਨਵੰਬਰ 2023: ਪੰਜਾਬ ਪੁਲਿਸ ਤੇ ਬੀ.ਐਸ.ਐਫ ਦੁਆਰਾ ਚਲਾਏ ਗਏ ਸਾਂਝੇ ਸਰਚ ਆਪ੍ਰੇਸ਼ਨ ‘ਚ ਦੋਨਾਂ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ | ਜਦੋਂ ਪੁਲਿਸ ਦੇ ਵਲੋਂ ਫ਼ਿਰੋਜ਼ਪੁਰ ਦੇ ਭਾਰਤ-ਪਾਕਿ ਸਰਹੱਦ ਨਾਲ ਲਗਦੇ ਪਿੰਡ ਭਾਖੜਾ ਦੇ ਇੱਕ ਕਿਸਾਨ ਦੇ ਖੇਤਾਂ ‘ਚੋ ਹੈਰੋਇਨ ਬਰਾਮਦ ਕੀਤੀ ਗਈ | ਓਥੇ ਹੀ ਤੁਹਾਨੂੰ ਦੱਸ ਦੇਈਏ ਕਿ ਇਹ ਸੂਚਨਾ ਇੱਕ ਕਿਸਾਨ ਦੇ ਵੱਲੋਂ ਦਿੱਤੀ ਗਈ ਸੀ | ਤਾ ਪੁਲਿਸ ਦੇ ਵਲੋਂ ਖੇਤਾਂ ਵਿੱਚੋਂ ਹੈਰੋਇਨ ਦਾ ਇੱਕ ਪੈਕਟ ਬਰਾਮਦ ਕੀਤਾ ਗਿਆ ਹੈ, ਜਿਸ ਦਾ ਕੁੱਲ ਵਜ਼ਨ 500 ਗ੍ਰਾਮ ਦੱਸਿਆ ਜਾ ਰਿਹਾ ਹੈ।