Connect with us

Uncategorized

Himachal ‘ਚ ਭਾਰੀ ਮੀਂਹ ਕਾਰਨ PUNJAB‘ਚ ਖ਼ਤਰਾ!

Published

on

ਹਿਮਾਚਲ ਵਿੱਚ ਲਗਾਤਾਰ ਮੀਂਹ ਅਤੇ ਹੜ੍ਹ ਕਾਰਨ ਪੰਜਾਬ ਵਿੱਚ ਖ਼ਤਰਾ !

ਸਤਲੁਜ ਦਰਿਆ ‘ਤੇ ਬਣੇ ਕੋਲਡਮ ਡੈਮ ਦੇ ਖੋਲ੍ਹੇ ਗਏ ਗੇਟ। ਬਿਲਾਸਪੁਰ ਤੋਂ ਪਰੇ ਪਾਣੀ ਦਾ ਪੱਧਰ 4 ਤੋਂ 5 ਮੀਟਰ ਵਧੇਗਾ

ਪੰਜਾਬ-ਹਿਮਾਚਲ ਦੇ ਲੋਕਾਂ ਨੂੰ ਸਤਰਕ ਰਹਿਣ ਦੀ ਸਲਾਹ ਦਿੱਤੀ ਗਈ ਏ…ਆਮ ਲੋਕਾਂ ਨੂੰ ਦਰਿਆ ਨੇੜੇ ਨਾ ਜਾਣ ਦੀ ਵਿ ਕੀਤੀ ਅਪੀਲ

2 ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਮੱਦੇਨਜ਼ਰ, ਐਸਡੀਐਮ ਨੇ ਮੰਡੀ ਜ਼ਿਲ੍ਹੇ ਦੇ ਕਾਰਸੋਗ ਅਤੇ ਸੁੰਦਰਨਗਰ ਸਬ ਡਿਵੀਜ਼ਨਾਂ ਦੇ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਮੌਸਮ ਵਿਭਾਗ ਸ਼ਿਮਲਾ ਨੇ ਅੱਜ ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ ਵਿੱਚ ਓਰੈਜ ਅਲਰਟ ਜਾਰੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਪਾਣੀ ਭਰਨ, ਜ਼ਮੀਨ ਖਿਸਕਣ ਅਤੇ ਹੜ੍ਹ ਦੀਆਂ ਘਟਨਾਵਾਂ ਵੇਖੀਆਂ ਜਾ ਸਕਦੀਆਂ ਹਨ। ਇਸ ਦੇ ਮੱਦੇਨਜ਼ਰ, ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।

 

Continue Reading