Punjab
ਹਾਕੀ ਟੀਮ ਦੇ ਖਿਡਾਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ : ਟੋਕੀਓ ੳਲੰਪਿਕ ‘ਚ ਕਾਂਸੀ ਤਮਗਾ ਜੇਤੂ ਹਾਕੀ ਟੀਮ ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚ ਗਈ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਵਿਸ਼ੇਸ਼ ਤੌਰ ‘ਤੇ ਪੁੱਜੇ ਸਾਬਕਾ ਖਿਡਾਰੀ ਤੇ ਵਿਧਾਇਕ ਪ੍ਰਗਟ ਸਿੰਘ ਵਲੋਂ ਭਾਰਤੀ ਹਾਕੀ ਟੀਮ ਦਾ ਰਾਜਾਸਾਂਸੀ ਹਵਾਈ ਅੱਡਾ ਵਿਖੇ ਭਰਵਾਂ ਸਵਾਗਤ ਕੀਤਾ।ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਵਿਸ਼ੇਸ਼ ਤੌਰ ‘ਤੇ ਪੁੱਜੇ ਸਾਬਕਾ ਖਿਡਾਰੀ ਤੇ ਵਿਧਾਇਕ ਪ੍ਰਗਟ ਸਿੰਘ ਵਲੋਂ ਭਾਰਤੀ ਹਾਕੀ ਟੀਮ ਦਾ ਰਾਜਾਸਾਂਸੀ ਹਵਾਈ ਅੱਡਾ ਵਿਖੇ ਭਰਵਾਂ ਸਵਾਗਤ ਕੀਤਾ।