Punjab
ਹੋਲੀ ਅਤੇ ਹੋਲਾ ਮੁਹੱਲੇ ਦੀ ਪੰਜਾਬ ਸਰਕਾਰ ਨੇ ਦਿੱਤੀ ਵਧਾਈ, ਕਿਹਾ ਖਾਲਸਾਈ ਜਾਹੋ-ਜਲਾਲ ਦੇ ਪ੍ਰਤੀਕ

ਪੰਜਾਬ ਦੇ ਭਗਵੰਤ ਮਾਨ ਸਰਕਾਰ ਨੇ ਸਮੂਹ ਪੰਜਾਬ ਵਾਸੀਆਂ ਨੂੰ ਹੋਲੀ ਅਤੇ ਹੋਲੇ ਮੁਹੱਲੇ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਹਨ। ਅੱਜ ਜਿੱਥੇ ਪੂਰਾ ਦੇਸ਼ ਹੋਲੀ ਦੇ ਤਿਉਹਾਰ ਵਿੱਚ ਡੁੱਬਿਆ ਹੋਇਆ ਹੈ, ਉੱਥੇ ਹੀ ਸ੍ਰੀ ਅਨੰਦਪੁਰ ਸਾਹਿਬ ਦੇ ਜੋੜ ਮੇਲੇ ਮੌਕੇ ਲੱਖਾਂ ਸੰਗਤਾਂ ਗੁਰੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ।
ਖਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਹੋਲੇ ਮੁਹੱਲੇ ਦੀਆਂ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਪੰਜਾਬ ਸਰਕਾਰ ਨੇ ਹੋਲੀ ਮਹੱਲੇ ‘ਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ।

Continue Reading