National
ਚੇਨਈ ਦੇ ਸਾਰੇ ਸਕੂਲਾਂ ‘ਚ ਐਲਾਨੀ ਛੁੱਟੀ, ਜਾਣੋ ਕਾਰਨ

25 ਨਵੰਬਰ 2023: ਤਾਮਿਲਨਾਡੂ ਵਿੱਚ ਭਾਰੀ ਮੀਂਹ ਕਾਰਨ ਚੇਨਈ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸੂਬੇ ‘ਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਤੇਜ਼ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਤਾਮਿਲਨਾਡੂ ਅਤੇ ਪੁਡੂਚੇਰੀ ਲਈ ਅਗਲੇ ਤਿੰਨ ਘੰਟਿਆਂ ਤੱਕ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਹੈ।
Continue Reading