Connect with us

Punjab

ਭਲਕੇ ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀ, CM ਭਗਵੰਤ ਮਾਨ ਨੇ ਕੀਤਾ ਐਲਾਨ

Published

on

ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਤੋਹਫ਼ਾ ਦੇ ਦਿੱਤਾ ਹੈ। ਕੱਲ ਯਾਨੀ ਕਿ ਮੰਗਲਵਾਲ 27 ਜਨਵਰੀ ਨੂੰ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲ਼ਾਨ ਕਰ ਦਿੱਤਾ ਗਿਆ ਹੈ।

ਪੰਜਾਬ ਦੇ ਸਾਰੇ ਸਕੂਲਾਂ ਵਿੱਚ ਕੱਲ੍ਹ 27 ਜਨਵਰੀ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਮਗਰੋਂ ਐਲਾਨ ਕੀਤਾ ਕਿ ਭਲਕੇ 27 ਜਨਵਰੀ ਨੂੰ ਪੰਜਾਬ ਦੇ ਸਕੂਲਾਂ ਵਿਚ ਛੁੱਟੀ ਰਹੇਗੀ।