Connect with us

National

HOLI 2024: ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਨੇ ਹੋਲੀ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

Published

on

HOI 2024: ਅੱਜ ਦੇਸ਼ ਭਰ ‘ਚ ਰੰਗਾਂ ਦਾ ਤਿਓਹਾਰ ਹੋਲੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਹੋਲੀ ਦੇ ਮੌਕੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ ਹੈ। ਅਮਿਤ ਸ਼ਾਹ ਨੇ ਕਿਹਾ, “ਰੰਗਾਂ ਅਤੇ ਖੁਸ਼ੀ ਦੇ ਮਹਾਨ ਤਿਉਹਾਰ ਹੋਲੀ ‘ਤੇ ਸਾਰੇ ਦੇਸ਼ਵਾਸੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ। ਖੁਸ਼ੀ ਦਾ ਇਹ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਖੁਸ਼ਹਾਲੀ ਅਤੇ ਸਦਭਾਵਨਾ ਦੇ ਰੰਗ ਲਿਆਵੇ ਅਤੇ ਨਵੀਂ ਊਰਜਾ ਦੇ ਸੰਚਾਰ ਦਾ ਮਾਧਿਅਮ ਬਣੇ। “ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, “ਤੁਹਾਨੂੰ ਸਾਰਿਆਂ ਨੂੰ ਹੋਲੀ ਦੀਆਂ ਮੁਬਾਰਕਾਂ|

AMIT SHAH

RAJNATH SINGH