Connect with us

National

ਹੇਮਕੁੰਟ ਸਾਹਿਬ ਅੱਗੇ ਟੁੱਟਿਆ Ice rock: 5 ਸ਼ਰਧਾਲੂਆਂ ਦਾ ਬਚਾਅ, 1 ਔਰਤ ਦੀ ਹੋਈ ਮੌਤ

Published

on

ਬੀਤੇ ਦਿਨ ਯਾਨੀ ਕਿ ਐਤਵਾਰ ਨੂੰ ਸਿੱਖ ਧਰਮ ਦੇ ਪ੍ਰਮੁੱਖ ਤੀਰਥ ਅਸਥਾਨਾਂ ‘ਚੋਂ ਇਕ ਹੇਮਕੁੰਟ ਸਾਹਿਬ ਮਾਰਗ ‘ਤੇ ਬਰਫ਼ ਦੀ ਚੱਟਾਨ ਡਿੱਗ ਗਈ। ਇਹ ਘਟਨਾ ਹੇਮਕੁੰਟ ਸਾਹਿਬ ਤੋਂ ਇਕ ਕਿਲੋਮੀਟਰ ਪਹਿਲਾਂ ਅਟਲਕੋਟੀ ਵਿਖੇ ਵਾਪਰੀ। ਜਿੱਥੇ ਗਲੇਸ਼ੀਅਰ ਦਾ ਟੁਕੜਾ ਟੁੱਟਣ ਕਾਰਨ 6 ਸ਼ਰਧਾਲੂ ਫਸ ਗਏ ਸਨ। ਇਹ ਸਾਰੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ।

6 ਵਿੱਚੋਂ 5 ਲੋਕਾਂ ਨੂੰ SDRF ਦੀ ਟੀਮ ਨੇ ਬਚਾਇਆ । SDRF ਅਤੇ ITBP ਦੇ ਜਵਾਨਾਂ ਨੇ ਰਾਤ ਭਰ ਲਾਪਤਾ ਔਰਤ ਦੀ ਭਾਲ ਕੀਤੀ ਪਰ ਉਸ ਦਾ ਪਤਾ ਨਹੀਂ ਲੱਗ ਸਕਿਆ। ਔਰਤ ਦੀ ਲਾਸ਼ ਸੋਮਵਾਰ ਸਵੇਰੇ ਬਰਫ ‘ਚ ਦੱਬੀ ਹੋਈ ਮਿਲੀ।