Connect with us

Punjab

ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Published

on

ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਮੀਟਿੰਗ ਅੱਜ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗਣ ਦੀ ਸੰਭਾਵਨਾ ਹੈ।

Continue Reading