Connect with us

News

ਅਮਰੀਕਾ ‘ਚ ਕੋਰੋਨਾ ਨਾਲ 1 ਲੱਖ ਤੋਂ ਵੀ ਵੱਧ ਹੋਇਆ ਮੌਤਾਂ

Published

on

ਅਮਰੀਕਾ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਜਾਣਕਾਰੀ ਮੁਤਾਬਿਕ, ਅਮਰੀਕਾ ‘ਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 1 ਲੱਖ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਇਹ ਆਂਕੜਾ ਦੁਨੀਆ ‘ਚ ਕੋਰੋਨਾ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ‘ਚ ਸਭ ਤੋਂ ਜ਼ਿਆਦਾ ਹੈ।