Connect with us

India

ਭਾਰਤ ‘ਚ 24 ਘੰਟਿਆ ਅੰਦਰ ਕੋਵਿਡ ਨਾਲ 434 ਪੀੜਤਾਂ ਦੀ ਗਈ ਜਾਨ

Published

on

ਨਵੀਂ ਦਿੱਲੀ, 02 ਜੁਲਾਈ: ਦੇਸ਼ ਵਿਚ ਕੋਵਿਡ ਮਹਾਂਮਾਰੀ ਦੇ ਹਰ ਰੋਜ਼ ਮਾਮਲੇ ਸਾਹਮਣੇ ਆ ਰਹੇ ਹਨ। ਦੱਸ ਦਈਏ ਕੋਵਿਡ ਕਾਰਨ ਦੇਸ਼ ਵਿਚ ਬੀਤੇ 24 ਘੰਟਿਆ ਦੌਰਾਨ ਕੋਵਿਡ ਨਾਲ 434 ਪੀੜਤਾਂ ਦੀ ਮੌਤ ਹੋ ਚੁਕੀ ਹੈ।
ਇਸਦੇ ਨਾਲ ਦੇਸ਼ ਵਿਚ ਕੋਰੋਨਾ ਨਾਲ ਸੰਕ੍ਰਮਿਤ ਪੀੜਤਾਂ ਦੀ ਗਿਣਤੀ 6 ਲੱਖ 04 ਹਜ਼ਾਰ 641 ਹੋ ਚੁੱਕੀ ਹੈ। ਜਦਕਿ ਰਾਹਤ ਦੀ ਖ਼ਬਰ ਇਹ ਹੈ ਕਿ ਇਨ੍ਹਾਂ ਵਿੱਚੋਂ 3,59,860 ਪੀੜਤ ਠੀਕ ਹੋ ਚੁੱਕੇ ਹਨ ਪਰ ਅਜੇ ਵੀ 2,26 ,947 ਪੀੜਤ ਜੇਰੇ ਇਲਾਜ ਹਨ। ਦੱਸ ਦਈਏ ਕੋਵਿਡ ਨਾਲ ਮਰਨ ਵਾਲਿਆਂ ਦੀ ਗਿਣਤੀ 17,824 ਹੋ ਚੁੱਕੀ ਹੈ।

Continue Reading
Click to comment

Leave a Reply

Your email address will not be published. Required fields are marked *