India
ਭਾਰਤ ਚ ਪੀੜਤਾਂ ਦੀ ਗਿਣਤੀ ਹੋਈ 1,12,359

ਕੋਰੋਨਾ ਨੇ ਪੂਰੀ ਦੁਨੀਆ ਵਿੱਚ ਹਾਹਾਕਾਰ ਮਚਾਈ ਹੋਈ ਹੈ। ਜਿਸ ਕਰਕੇ ਭਾਰਤ ਦੇ ਵਿੱਚ ਵਿਬਿਸਦਾ ਕਹਿਰ ਦਿਨੋਂ ਦਿਨ ਵਧਦੇ ਜਾ ਰਹੇ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਿਕ ਦੇਸ਼ ‘ਚ ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 1,12,359 ਹੋ ਗਈ ਹੈ। ਜਿਸ ‘ਚ 63,624 ਮਾਮਲੇ ਐਕਟਿਵ ਹਨ ਅਤੇ 45,300 ਲੋਕ ਸਿਹਤਯਾਬ ਹੋ ਚੁੱਕੇ ਹਨ।
Continue Reading