Connect with us

India

ਦੇਸ਼ ‘ ਚ 24 ਘੰਟਿਆਂ ਅੰਦਰ 3,604 ਨਵੇਂ ਮਾਮਲੇ ਦਰਜ, ਪੀੜਤਾਂ ਦੀ ਗਿਣਤੀ ਹੋਈ 70 ਹਜ਼ਾਰ ਤੋਂ ਪਰ

Published

on

ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 70 ਹਜ਼ਾਰ ਤੋਂ ਪਾਰ ਹੋ ਚੁੱਕਿਆ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 3,604 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ 70,756 ਹੋ ਗਈ ਹੈ। ਸਿਹਤ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਮੁਤਾਬਕ 2,293 ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ। ਰਾਹਤ ਦੀ ਖ਼ਬਰ ਇਹ ਹੈ ਕਿ 22,454 ਲੋਕ ਸਿਹਤਮੰਦ ਹੋ ਚੁੱਕੇ ਹਨ ਜਦਕਿ 46,008 ਕੇਸ ਅਜੇ ਵੀ ਐਕਟੀਵ ਹਨ। ਇਸ ਦੇ ਨਾਲ ਹੀ ਭਾਰਤ 50 ਹਜ਼ਾਰ ਤੋਂ ਵਧ ਪੀੜਤਾਂ ਦੇ ਅੰਕੜਿਆਂ ਵਾਲੇ ਦੇਸ਼ਾਂ ਦੀ ਸੂਚੀ ਵਿਚ ਭਾਰਤ 13ਵੇਂ ਸਥਾਨ ‘ਤੇ ਪਹੁੰਚ ਚੁੱਕਿਆ ਹੈ।

Continue Reading
Click to comment

Leave a Reply

Your email address will not be published. Required fields are marked *