Connect with us

India

ਦੇਸ਼ ਭਰ ‘ਚ ਕੋਰੋਨਾ ਕਹਿਰ ਜਾਰੀ, 24 ਘੰਟਿਆ ਚ 5,611 ਮਸਾਲੇ ਤੇ 140 ਦੀ ਮੌਤ

Published

on

ਦੇਸ਼ ਭਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 5611 ਕੇਸ ਸਾਹਮਣੇ ਆਏ ਹਨ, ਜਦਕਿ 140 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਕੋਰੋਨਾ ਨਾਲ ਪੀੜਤਾਂ ਦੀ ਸੰਖਿਆ 106750 ਹੋ ਗਈ ਹੈ। ਕੋਰੋਨਾ ਕਾਰਨ ਹੁਣ ਤੱਕ 3303 ਲੋਕਾਂ ਦੀ ਮੌਤ ਹੋ ਚੁੱਕੀ ਹੈ।