Connect with us

India

ਦੇਸ਼ ‘ਚ ਪਿਛਲੇ 24 ਘੰਟਿਆਂ ਅੰਦਰ 5,242 ਮਾਮਲੇ, ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ

Published

on

ਦੇਸ਼ ‘ਚ ਪਿਛਲੇ 24 ਘੰਟਿਆਂ ਵਿਚ 5,242 ਮਾਮਲੇ ਸਾਹਮਣੇ ਆਏ ਹਨ, ਜੋ ਕਿ ਇਕ ਦਿਨ ‘ਚ ਹੁਣ ਤੱਕ ਦੇ ਸਭ ਤੋਂ ਜ਼ਿਆਦਾ ਮਾਮਲੇ ਹਨ ਅਤੇ 157 ਲੋਕਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਮੁਤਾਬਕ ਹੁਣ ਤੱਕ 96,169 ਲੋਕ ਪੀੜਤ ਹੋ ਚੁੱਕੇ ਹਨ ਅਤੇ 3,029 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਦੀ ਖ਼ਬਰ ਇਹ ਵੀ ਹੈ ਕਿ 36,824 ਲੋਕ ਇਸ ਵਾਇਰਸ ਨੂੰ ਮਾਤ ਦੇ ਚੁੱਕੇ ਹਨ। ਕੁੱਲ ਮਿਲਾ ਕੇ ਅਜੇ ਵੀ 56,316 ਸਰਗਰਮ ਕੇਸ ਹਨ।

Continue Reading
Click to comment

Leave a Reply

Your email address will not be published. Required fields are marked *