India
ਮਹਾਂਰਾਸਟਰ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਹੋਈ 300 ਤੋਂ ਪਾਰ

ਕੋਰੋਨਾ ਦਾ ਕਹਿਰ ਰੁਕਣ ਦਾ ਨਾ ਨਹੀ ਲੈ ਰਿਹਾ। ਮਹਾਰਾਸ਼ਟਰ ਵਿੱਚ ਕੋਰੋਨਾ ਪੀੜਤ ਦੀ ਗਿਣਤੀ 300 ਤੋਂ ਪਾਰ ਹੋ ਚੁੱਕੀ ਹੈ। ਬੀਤੇ ਦਿਨੀ ਮਹਾਰਾਸ਼ਤਰ ਵਿੱਚ 72 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਇਸ ਕਹਿਰ ਤੋਂ ਬਚਣ ਲਈ ਹਰ ਕੋਈ ਕੋਸ਼ਿਸ਼ਾਂ ਕਰ ਰਿਹਾ ਹੈ ਇਸਤੋਂ ਨਿਜਾਤ ਪਾਉਣ ਲਈ ਹਰ ਕੋਈ ਇੱਕ ਕੰਮ ਕਰ ਸਕਦਾ ਹੈ ਉਹ ਹੈ ਘਰ ਚ ਰਹਿਣਾ ਅਤੇ ਆਪਣੇ ਆਪ ਨੂੰ ਸਮੇਂ ਸਮੇਂ ਤੇ ਸੈਨੀਟਾਈਜ਼ ਕਰਦੇ ਰਹਿਣਾ।
Continue Reading