Connect with us

Corona Virus

ਬ੍ਰੈਕਿੰਗ : ਮੋਹਾਲੀ ‘ਚ 6 ਹੋਰ ਨਵੇਂ ਮਾਮਲੇ ਕੋਰੋਨਾ ਪੌਜ਼ਿਟਿਵ , ਕੁੱਲ ਗਿਣਤੀ 73

Published

on

ਮੋਹਾਲੀ, 29 ਅਪ੍ਰੈਲ : ਚੀਨ ਤੋਂ ਫੈਲੇ ਇਸ ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਤੇ ਆਪਣਾ ਕੋਹਰਾਮ ਮਚਾਇਆ ਹੋਇਆ ਹੈ ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ।
ਦਸ ਦਈਏ ਕਿ ਮੋਹਾਲੀ ਤੋਂ ਕੋਰੋਨਾ ਵਾਇਰਸ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਨਾਂਦੇੜ ਅਤੇ ਕੋਟਾ ਤੋਂ ਵਾਪਿਸ ਆਏ ਸ਼ਰਧਾਲੂਆਂ ਚੋ 41 ਦੇ ਸੈਂਪਲ ਲਏ ਗਏ ਜਿਨ੍ਹਾਂ ਵਿੱਚੋਂ 17 ਦੀ ਰਿਪੋਰਟ ਸਾਹਮਣੇ ਆ ਗਈ ਹੈ ਅਤੇ ਜਾਣਕਾਰੀ ਦੇ ਅਨੁਸਾਰ ਇਸ ਰਿਪੋਰਟ ਵਿੱਚ 6 ਲੋਕਾਂ ਨੂੰ ਕੋਰੋਨਾ ਨੇ ਆਪਣੀ ਚਪੇਟ ‘ਚ ਲੈ ਲਿਆ ਹੈ। ਜਿਸਦੇ ਨਾਲ ਹੁਣ ਮੋਹਾਲੀ ‘ਚ ਕੁੱਲ 73 ਮਾਮਲੇ ਹੋ ਗਏ ਹਨ।

Continue Reading
Click to comment

Leave a Reply

Your email address will not be published. Required fields are marked *