Uncategorized
ਪਟਿਆਲਾ ਸ਼ਹਿਰ ‘ਚ 8 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
ਐੱਸ. ਐੱਮ. ਓ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਪਾਤੜਾਂ ਦੇ 11 ਨੰਬਰ ਵਾਰਡ ‘ਚੋਂ 6 ਤੇ 10 ਨੰਬਰ ਵਾਰਡ ‘ਚੋਂ 1 ਅਤੇ 6 ਨੰਬਰ ‘ਚੋਂ ਵੀ ਇੱਕ-ਇੱਕ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ 5 ਵਿਅਕਤੀ ਕੋਰੋਨਾ ਪਾਜ਼ੀਟਿਵ ਲੋਕਾਂ ਦੇ ਸੰਪਰਕ ‘ਚ ਆਏ ਸਨ।

ਪਟਿਆਲਾ, 22 ਅਗਸਤ: ਪਟਿਆਲਾ ਜ਼ਿਲ੍ਹੇ ‘ਚ ਪੈਂਦੇ ਪਾਤੜਾਂ ਸ਼ਹਿਰ ਦੇ 2 ਵਾਰਡਾਂ ‘ਚ 8 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਜਾਣਕਾਰੀ ਦਿੰਦਿਆ ਐੱਸ. ਐੱਮ. ਓ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਪਾਤੜਾਂ ਦੇ 11 ਨੰਬਰ ਵਾਰਡ ‘ਚੋਂ 6 ਤੇ 10 ਨੰਬਰ ਵਾਰਡ ‘ਚੋਂ 1 ਅਤੇ 6 ਨੰਬਰ ‘ਚੋਂ ਵੀ ਇੱਕ-ਇੱਕ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ 5 ਵਿਅਕਤੀ ਕੋਰੋਨਾ ਪਾਜ਼ੀਟਿਵ ਲੋਕਾਂ ਦੇ ਸੰਪਰਕ ‘ਚ ਆਏ ਸਨ। ਪਾਜ਼ੀਟਿਵ ਵਿਅਕਤੀਆਂ ਨੂੰ ਘਰ ‘ਚ ਹੀ ਇਕਾਂਤਵਾਸ ਕੀਤਾ ਜਾ ਰਿਹਾ ਹੈ ਅਤੇ ਵਾਰਡ 11 ‘ਚ ਪਾਜ਼ੀਟਿਵ ਆਏ ਵਿਅਕਤੀਆਂ ਦਾ ਮੁਹੱਲਾ ਸੀਲ ਕਰ ਦਿੱਤਾ ਗਿਆ ਹੈ।
Continue Reading