Connect with us

Uncategorized

ਪੰਜਾਬ ‘ਚ ਬੀਤੇ 24 ਘੰਟਿਆਂ ਅੰਦਰ 49 ਲੋਕਾਂ ਦੀ ਮੌਤ, ਹਜ਼ਾਰ ਤੋਂ ਵੱਧ ਨਵੇਂ ਮਾਮਲੇ ਦਰਜ

1 ਹਜ਼ਾਰ 293 ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਹੁਣ ਪੰਜਾਬ ‘ਚ ਕੋਰੋਨਾ ਦੇ 44 ਹਜ਼ਾਰ 577 ਕੇਸ ਹੋ ਚੁੱਕੇ ਹਨ। ਜਿਨ੍ਹਾਂ ਵਿੱਚੋਂ 14 ਹਜ਼ਾਰ 254 ਐਕਟਿਵ ਕੇਸ ਹਨ

Published

on

25 ਅਗਸਤ: ਪੰਜਾਬ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ ‘ਚ ਕੋਰੋਨਾ ਨਾਲ ਪਿਛਲੇ 24 ਘੰਟਿਆਂ ਅੰਦਰ 49 ਲੋਕਾਂ ਦੀ ਮੌਤ ਅਤੇ 1 ਹਜ਼ਾਰ 293 ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਹੁਣ ਪੰਜਾਬ ‘ਚ ਕੋਰੋਨਾ ਦੇ 44 ਹਜ਼ਾਰ 577 ਕੇਸ ਹੋ ਚੁੱਕੇ ਹਨ। ਜਿਨ੍ਹਾਂ ਵਿੱਚੋਂ 14 ਹਜ਼ਾਰ 254 ਐਕਟਿਵ ਕੇਸ ਹਨ ਅਤੇ ਹੁਣ ਤੱਕ ਕੋਰੋਨਾ ਨਾਲ 1 ਹਜ਼ਾਰ 178 ਲੋਕਾਂ ਦੀ ਮੌਤ ਹੋ ਚੁੱਕੀ ਹੈ।