Punjab
ਤਰਨ ਤਾਰਨ ‘ਚ 57 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ਿਟਿਵ

ਤਰਨਤਾਰਨ, 06 ਮਈ (ਪਵਨ ਸ਼ਰਮਾ): ਤਰਨ ਤਾਰਨ ਵਿਖੇ ਹਜ਼ੂਰ ਸਾਹਿਬ ਤੋ ਪਰਤੇ 57 ਹੋਰ ਸ਼ਰਧਾਲੂਆ ਦੀ ਕੋਰੋਨਾ ਰਿਪੋਰਟ ਆਈ ਪੋਜ਼ੀਟਿਵ। ਹੁਣ ਜ਼ਿਲ੍ਹੇ ਵਿੱਚ ਕੋਰੋਨਾ ਪੋਜ਼ੀਟਿਵ ਲੋਕਾਂ ਦੀ ਗਿਣਤੀ 144 ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਵੱਲੋਂਂ ਕੀਤੀ ਗਈ ਪੁਸ਼ਟੀ ਪੋਜ਼ਿਟਿਵ ਪਾਏ ਗਏ ਲੋਕਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਭੇਜਿਆ।
Continue Reading