Connect with us

Punjab

ਗਾਇਕ ਸਿੱਧੂ ਮੁਸੇਵਾਲਾ ਸਮੇਤ 8 ਵਿਰੁੱਧ ਮੁਕਦਮਾ ਦਰਜ

Published

on

ਵਿਵਾਦਿਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਇੰਦਰ ਗਰੇਵਾਲ, ਜੰਗ ਸ਼ੇਰ ਸਿੰਘ ਵਾਸੀ ਪਟਿਆਲਾ, ਕਰਮ ਸਿੰਘ ਲਹਿਲ ਅਤੇ 5 ਪੁਲਿਸ ਮੁਲਾਜ਼ਮਾਂ ਵਿਰੁੱਧ, ਵਾਇਰਲ ਹੋਈ ਵੀਡੀਓ ਦੇ ਆਧਾਰ ‘ਤੇ ਥਾਣਾ ਧਨੌਲਾ ਵਿਖੇ ਧਾਰਾ 188 ਆਈ.ਪੀ.ਸੀ. ਅਤੇ 51 ਡਿਜਾਸਟਰ ਮੈਨੇਜਮੈਂਟ ਐਕਟ 2005 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਮੇਜਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਵੱਲੋਂ ਬਾਰਡਰ ਦੇ ਨਜ਼ਦੀਕ ਫਾਇਰਿੰਗ ਕਰ ਕੇ ਵੀਡੀਓ ਵਾਇਰਲ ਕੀਤੀ ਗਈ ਸੀ।

ਐੱਸ.ਐੱਸ. ਪੀ ਬਰਨਾਲਾ ਨੇ ਕਿਹਾ ਜਿਨ੍ਹਾ 5 ਪੁਲਿਸ ਮੁਲਾਜਮਾਂ ਖਿਲਾਫ਼ ਮੁਕਦਮਾ ਦਰਜ ਕੀਤਾ ਗਿਆ ਹੈ ਓਹਨਾ ਖਿਲਾਫ਼ ਕਾਰਵਾਈ ਕੀਤੀ ਜਾਵੇ।