Connect with us

India

ਅੱਜ ਫਿਰ ਵਧੀਆ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

Published

on

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅੱਜ ਫਿਰ ਵਧੀਆਂ ਹਨ। ਦਿੱਲੀ ‘ਚ ਪੈਟਰੋਲ ਦੀ ਕੀਮਤ 59 ਪੈਸੇ ਅਤੇ ਡੀਜ਼ਲ ਦੀ ਕੀਮਤ 58 ਪੈਸੇ ਦਾ ਵਾਧਾ ਹੋਇਆ ਹੈ। ਇਸ ਨੂੰ ਮਿਲਾ ਕੇ ਸੱਤ ਦਿਨਾਂ ‘ਚ ਪੈਟਰੋਲ ‘ਚ 3.90 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ‘ਚ 4 ਰੁਪਏ ਪ੍ਰਤੀ ਲੀਟਰ ਦਾ ਇਜ਼ਾਫਾ ਹੋ ਚੁੱਕਾ ਹੈ